ਪਿੰਡ ਬੁਰਜ ਨਕਲੀਆ (Burj Naklian) ਦੇ ਇੱਕ 26 ਸਾਲਾ ਨੌਜਵਾਨ ਦੀ ਮਨੀਲਾ ਵਿਚ ਅਚਾਨਕ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਜਿਸ ਦੀ ਅਚਾਨਕ ਮੌਤ ਹੋਣ ਕਾਰਨ ਮਾਪਿਆਂ ’ਤੇ ਦੁੱਖਾਂ ਦਾ ਪਹਾੜ ਟੁੱਟ ਗਿਆ, ਉਥੇ ਹੀ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ। ਇਸ
Continue reading