ਫਿਲੀਪੀਨਜ਼ ਦੇ ਰਾਸ਼ਟਰਪਤੀ ਬੋਨਾਬੋਂਗ ਮਾਰਕੋਸ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਾਰਤੀ ਵੋਟਰਾਂ ਤੋਂ ਨਵਾਂ ਫਤਵਾ ਹਾਸਲ ਕਰਨ ਲਈ ਗਰਮਜੋਸ਼ੀ ਨਾਲ ਵਧਾਈ ਦਿੱਤੀ। ਰਾਸ਼ਟਰਪਤੀ ਮਾਰਕੋਸ ਨੇ ਫਿਲੀਪੀਨਜ਼ ਦੇ ਇੱਕ ਸੱਚੇ ਮਿੱਤਰ ਵਜੋਂ ਭਾਰਤ ਦੀ ਪ੍ਰਸ਼ੰਸਾ ਕੀਤੀ ਅਤੇ ਆਉਣ ਵਾਲੇ ਸਾਲਾਂ ਵਿੱਚ ਦੁਵੱਲੀ ਅਤੇ ਖੇਤਰੀ ਭਾਈਵਾਲੀ ਨੂੰ ਹੋਰ ਮਜ਼ਬੂਤ
Continue reading